(ਮੁਨੀਸ਼ ਤੋਖੀ)  ਜਲੰਧਰ  ਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਸ੍ਰੀ ਜਸਬੀਰ ਸਿੰਘ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਅ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਕਰਨ, ਸ਼ਾਦੀ/ਹੋਰ ਫੰਕਸ਼ਨ ਦੌਰਾਨ ਸੜਕ ਉਪਰ ਪਟਾਕੇ ਚਲਾਉਣ,ਪੈਲੇਸਾਂ/ਹੋਟਲਾਂ ਅੰਦਰ ਅਤੇ ਬਾਹਰ ਫਾਇਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 18.04.2021 ਤੱਕ ਲਾਗੂ ਰਹੇਗਾ।

LEAVE A REPLY