(ਪੰਜਾਬ ਦੈਨਿਕ ਨਿਊਜ਼)  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਵਿੱਚ 145 ਕੋਵਿਡ ਯੋਧਿਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉਘੀਆਂ ਸ਼ਖਸੀਅਤਾਂ ਨੂੰ ਉਨ੍ਹਾਂ ਵੱਲੋਂ ਮਹਾਂਮਾਰੀ ਦੌਰਾਨ ਸਮਾਜ ਪ੍ਰਤੀ ਨਿਭਾਈ ਗਈ ਅਹਿਮ ਭੁਮਿਕਾ ਲਈ ਸਨਮਾਨ ਕੀਤਾ।

ਇਨ੍ਹਾਂ ਸ਼ਖਸੀਅਤਾਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਵਿਖੇ ਹੋਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਸੰਦੀਪ ਕੁਮਾਰ ਗਰਗ ਦੇ ਨਾਲ ਸਾਬਕਾ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਸੱਜਣਾਂ ਕਿਰਨ ਕੁਮਾਰ ਸ਼ਰਮਾ ਦਾ ਸਨਮਾਨ਼ ਕੀਤਾ।

.

LEAVE A REPLY