(ਪੰਜਾਬ ਦੈਨਿਕ ਨਿਊਜ਼)   ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਸਿੰਘੂ ਬਾਰਡਰ ਉਤੇ ਕਿਸਾਨਾਂ ਵੱਲੋਂ ਝੌਂਪੜੀਆਂ ਬਣਾਈਆਂ ਗਈਆਂ ਹਨ। ਅੱਜ ਇਨ੍ਹਾਂ ਝੌਪੜੀਆਂ ਵਿਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਚਾਰ ਝੌਪੜੀਆਂ ਸੜ ਗਈਆਂ ਅਤੇ ਉਨ੍ਹਾਂ ਵਿਚ ਪਿਆ ਸਮਾਨ ਵੀ ਸੜ ਕੇ ਰਾਖ ਹੋ ਗਿਆ ।

LEAVE A REPLY