ਜਲੰਧਰਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਕੋਸਤਬ ਸ਼ਰਮਾ IPS ਬਤੋਰ IGP ਜਲੰਧਰ ਰੇਂਜ ਜਲੰਧਰ ਦਾ ਚਾਰਜ ਸੰਭਾਲਿਆ ਹੈ। ਇਸ ਮੌਕੇ ਪਰ ਡਾ. ਸੰਦੀਪ ਕੁਮਾਰ ਗਰਗ ਐਸ ਐਸ ਪੀ ਜਲੰਧਰ ਦਿਹਾਤੀ ਵੱਲੋ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

LEAVE A REPLY